'ਉਨ੍ਹਾਂ ਨੇ ਸੋਨਾ ਗਿਰਵੀ ਰੱਖ ਕੇ ਪੈਸੇ ਦਿੱਤੇ': ਅਮਰੀਕਾ ਲਈ ਗੈਰ-ਕਾਨੂੰਨੀ ਢੰਗ ਨਾਲ ਗਏ ਉਨ੍ਹਾਂ ਭਾਰਤੀਆਂ ਦਾ ਕੀ ਹੋਇਆ ਜੋ ਇਥੋਪੀਆ ’ਚ ਅਗਵਾ ਕਰ ਲਏ ਗਏ - BBC News ਪੰਜਾਬੀ
ਬਾਅਦ ਵਿੱਚ ਪਰਿਵਾਰ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਤਿੰਨਾਂ ਬੱਚਿਆਂ ਨੂੰ ਕਥਿਤ ਤੌਰ 'ਤੇ ਇਥੋਪੀਆ ਵਿੱਚ ਅਗਵਾ ਕਰ ਲਿਆ ਗਿਆ ਸੀ ਅਤੇ ਅਗਵਾਕਾਰਾਂ ਨੇ ਉਨ੍ਹਾਂ ਦੀ ਰਿਹਾਈ ਲਈ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।
BBC Punjabi2 个来源阅读 1 分钟归档于2026年10月8日
